Sunday, 8 July 2012

TRANSFER LIST(72 Teachers) OF KAPUTHALA DISTT. SECONDARY TEACHERS

TRANSFER LIST(72 Teachers) OF KAPUTHALA DISTT. SECONDARY TEACHERS

ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਵੱਲੋਂ 72 ਅਧਿਆਪਕਾਂ ਦੇ ਤਬਾਦਲੇ

ਕਪੂਰਥਲਾ, 7 ਜੁਲਾਈ (ਅਮਰਜੀਤ ਕੋਮਲ)-ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਐਸ.ਐਸ. ਮਾਸਟਰ/ਮਿਸਟਰੈਸ, ਸਾਇੰਸ ਮਾਸਟਰ ਤੇ ਸਾਇੰਸ ਮਿਸਟਰੈਸ, ਸਿਲਾਈ ਟੀਚਰ, ਹਿੰਦ ਮਾਸਟਰ ਤੇ ਮਿਸਟਰੈਸ, ਪੀ.ਟੀ.ਆਈ., ਪੰਜਾਬੀ ਮਾਸਟਰ ਤੇ ਮਿਸਟਰੈਸ, ਆਰਟ ਐਂਡ ਕਰਾਫਟ ਟੀਚਰ, ਡੀ.ਪੀ.ਈ. ਮੈਥ ਮਾਸਟਰ ਤੇ ਮਿਸਟਰੈਸ ਦੀਆਂ ਜ਼ਿਲ੍ਹਾ ਕਪੂਰਥਲਾ ਵਿਚ ਕੀਤੀਆਂ ਗਈਆਂ ਬਦਲੀਆਂ ਸਬੰਧੀ ਹੁਕਮ ਜਾਰੀ ਕਰ ਦਿੱਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ੍ਰੀ ਰੂਪ ਲਾਲ ਰੂਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਕਪੂਰਥਲਾ ਨੇ ਦੱਸਿਆ ਕਿ ਜ਼ਿਲ੍ਹਾ ਕਪੂਰਥਲਾ ਦੇ ਜਿਹੜੇ ਅਧਿਆਪਕਾਂ ਦੀਆਂ ਬਦਲੀਆਂ ਜ਼ਿਲ੍ਹੇ ਅੰਦਰ ਹੀ ਕੀਤੀਆਂ ਗਈਆਂ ਹਨ ਉਨ੍ਹਾਂ ਦੀਆਂ ਬਦਲੀਆਂ ਸਬੰਧੀ ਸੂਚੀ ਸਕੂਲਾਂ ਦੀ ਈਮੇਲ ਆਈਡੀ 'ਤੇ ਪਾ ਦਿੱਤੀ ਹੈ। ਉਨ੍ਹਾਂ ਕਿਹਾ ਕਿ ਬਦਲੀਆਂ ਦੇ ਇਹ ਹੁਕਮ ਤਤਕਾਲ ਲਾਗੂ ਹੋਣਗੇ। ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਵੱਲੋਂ ਐਸ.ਐਸ. ਮਾਸਟਰ ਤੇ ਮਿਸਟਰੈਸ ਦੀਆ ਬਦਲੀਆਂ ਸਬੰਧੀ ਜਾਰੀ ਸੂਚੀ ਅਨੁਸਾਰ ਹਰਬੰਸ ਸਿੰਘ ਸਰਕਾਰੀ ਹਾਈ ਸਕੂਲ ਹਰਬੰਸਪੁਰ ਤੋਂ ਸਾਹਨੀ ਕਪੂਰਥਲਾ, ਕੁਲਦੀਪ ਕੁਮਾਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭਾਣੋਕੀ ਤੋਂ ਸਰਕਾਰੀ ਮਿਡਲ ਸਕੂਲ ਸ਼ਾਮ ਨਗਰ ਕਪੂਰਥਲਾ, ਬਲਜੀਤ ਕੌਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਫਗਵਾੜਾ ਤੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਫਗਵਾੜਾ, ਰਾਜ ਪ੍ਰੀਤ ਕੌਰ ਸਿਆਨ ਸਰਕਾਰੀ ਹਾਈ ਸਕੂਲ ਚਹੇੜੂ ਤੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਫਗਵਾੜਾ, ਆਸ਼ਾ ਕਿਰਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖਾਲੂ ਤੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਪੂਰਥਲਾ ਲੜਕੀਆਂ, ਰਾਜਪਾਲ ਸਰਕਾਰੀ ਹਾਈ ਸਕੂਲ ਰਾਏਪੁਰਪੀਰਬਖ਼ਸ਼ ਵਾਲਾ ਤੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੁਲੱਥ, ਹਰਕਮਲ ਸਿੰਘ ਸਰਕਾਰੀ ਹਾਈ ਸਕੂਲ ਹਰਬੰਸਪੁਰ ਤੋਂ ਸਰਕਾਰੀ ਮਿਡਲ ਸਕੂਲ ਭਬਿਆਣਾ, ਸੁਰਿੰਦਰਜੀਤ ਸਿੰਘ ਸਰਕਾਰੀ ਹਾਈ ਸਕੂਲ ਤਲਵਾੜਾ ਤੋਂ ਸਰਕਾਰੀ ਮਿਡਲ ਸਕੂਲ ਪੰਡੋਰੀ ਅਰਾਈਆਂ, ਰੰਜਣਾ ਸਰਕਾਰੀ ਹਾਈ ਸਕੂਲ ਰਿਹਾਣਾ ਜੱਟਾਂ ਤੋਂ ਸਰਕਾਰੀ ਮਿਡਲ ਸਕੂਲ ਜਮਾਲਪੁਰ, ਵਿਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨੰਗਲ ਮੱਝਾ ਤੋਂ ਸਰਕਾਰੀ ਮਿਡਲ ਸਕੂਲ ਹਰਦਾਸਪੁਰ, ਡਿੰਪਲ ਕੁਮਾਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰਮੀਦੀ ਤੋਂ ਸਰਕਾਰੀ ਮਿਡਲ ਸਕੂਲ ਹੰਬੋਵਾਲ, ਡੈਨੀਅਲ ਮਸੀਹ ਸਰਕਾਰੀ ਮਿਡਲ ਸਕੂਲ ਦਾਊਦਪੁਰ ਮਿਰਜਾਪੁਰ ਤੋਂ ਸਰਕਾਰੀ ਮਿਡਲ ਸਕੂਲ ਰਾਏਪੁਰ ਰਾਜਪੂਤਾਂ, ਦਵਿੰਦਰ ਸ਼ਰਮਾ ਸਰਕਾਰੀ ਹਾਈ ਸਕੂਲ ਬੂੜੇਵਾਲਲ ਤੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਲੇਰਖਾਨਪੁਰ, ਮਨਜੀਤ ਲਾਲ ਸਰਕਾਰੀ ਹਾਈ ਸਕੂਲ ਸਾਹਨੀ ਤੋਂ ਸਰਕਾਰੀ ਮਿਡਲ ਸਕੂਲ ਵਾਹਦ (ਕਪੂਰਥਲਾ), ਜਸਵੰਤ ਸਿੰਘ ਸਰਕਾਰੀ ਹਾਈ ਸਕੂਲ ਭੰਡਾਲ ਬੇਟ ਤੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਡਾਲਾ ਕਲਾਂ। ਸਤਵੰਤ ਸਿੰਘ ਸਰਕਾਰੀ ਹਾਈ ਸਕੂਲ ਮਹੇੜੂ ਤੋਂ ਸਰਕਾਰੀ ਮਿਡਲ ਸਕੂਲ ਮਾਣਕ ਕਪੂਰਥਲਾ ਵਿਖੇ ਨਿਯੁਕਤ ਕੀਤਾ ਗਿਆ ਹੈ।

ਸਾਇੰਸ ਮਾਸਟਰ/ਮਿਸਟਰੈਸ-ਸੰਜੀਵ ਧੀਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੁਰਖਪੁਰ ਤੋਂ ਸਰਕਾਰੀ ਮਿਡਲ ਸਕੂਲ ਨੂਰਪੁਰ ਦੋਨਾ, ਜੀਵਨ ਸਰਕਾਰੀ ਮਿਡਲ ਸਕੂਲ ਚੱਕ ਹਕੀਮ ਤੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਫਗਵਾੜਾ ਲੜਕੀਆਂ, ਦਿਨੇਸ਼ ਚੋਪੜਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨੱਥੂਚਾਹਲ ਤੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਪੂਰਥਲਾ ਲੜਕੇ, ਸੁਰਿੰਦਰ ਕੌਰ ਸਰਕਾਰੀ ਹਾਈ ਸਕੂਲ ਸਾਹਨੀ ਤੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੁੱਲਾਰਾਈ, ਸਰਬਜੀਤ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਰਮਜੀਤਪੁਰ ਤੋਂ ਸਰਕਾਰੀ ਹਾਈ ਸਕੂਲ ਭਾਣੋਲੰਗਾ, ਮਲਕੀਤ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨਡਾਲਾ ਤੋਂ ਸਰਕਾਰੀ ਹਾਈ ਸਕੂਲ ਬਾਗੜੀਆਂ, ਨਿਸ਼ਾਨ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੱਸੀ ਤੋਂ ਸਰਕਾਰੀ ਮਿਡਲ ਸਕੂਲ ਬੱਲੋਚੱਕ, ਸੁਰਿੰਦਰ ਸਿੰਘ ਵਸ਼ਿਸ਼ਟ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰਾਮਪੁਰ ਸੁੰਨੜਾ ਤੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਉੱਚਾ ਬੇਟ, ਮਨੋਜ ਕੁਮਾਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਤਲਵੰਡੀ ਚੌਧਰੀਆਂ ਤੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਡਡਵਿੰਡੀ, ਗੁਲਜ਼ਾਰ ਸਿੰਘ ਸਰਕਾਰੀ ਮਿਡਲ ਸਕੂਲ ਰਾਏਪੁਰ ਰਾਜਪੂਤਾਂ ਤੋਂ ਸਰਕਾਰੀ ਹਾਈ ਸਕੂਲ ਮਕਸੂਦਪੁਰ, ਰੀਟਾ ਰਾਣੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰਮੀਦੀ ਤੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖੈੜਾ ਦੋਨਾ, ਕੁਲਦੀਪ ਸੂਦ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੁਰਖਪੁਰ ਤੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਢੱਪਈ ਨਿਯੁਕਤ ਕੀਤਾ ਗਿਆ ਹੈ।

ਸਿਲਾਈ ਟੀਚਰ-ਬਲਵਿੰਦਰਜੀਤ ਕੌਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਰਮਜੀਤਪੁਰ ਤੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਤਲਵੰਡੀ ਚੌਧਰੀਆਂ, ਅਮਰਜੀਤ ਕੌਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਾਂਜਲੀ ਤੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਡਡਵਿੰਡੀ ਵਿਖੇ ਨਿਯੁਕਤ ਕੀਤਾ ਗਿਆ ਹੈ।

ਹਿੰਦੀ ਮਾਸਟਰ/ਮਿਸਟਰੈਸ-ਮਾਧਵੀ ਬਖ਼ਸ਼ੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੈਦਪੁਰ ਤੋਂ ਸਰਕਾਰੀ ਹਾਈ ਸਕੂਲ ਲੱਖਣ ਕਲਾਂ, ਗੁਰਪ੍ਰੀਤ ਸਿੰਘ ਸਰਕਾਰੀ ਹਾਈ ਸਕੂਲ ਬੂਟ ਤੋਂ ਸਰਕਾਰੀ ਮਿਡਲ ਸਕੂਲ ਭੇਟ, ਰਾਜਵੰਤ ਕੌਰ ਸਰਕਾਰੀ ਮਿਡਲ ਸਕੂਲ ਕਬੀਰਪੁਰ ਤੋਂ ਸਰਕਾਰੀ ਹਾਈ ਸਕੂਲ ਡੱਲਾ, ਭਜਨ ਸਿੰਘ ਸਰਕਾਰੀ ਹਾਈ ਸਕੂਲ ਖਾਨੋਵਾਲ ਤੋਂ ਸਰਕਾਰੀ ਮਿਡਲ ਸਕੂਲ ਮੈਰੀਪੁਰ, ਮਧੂ ਸਰਕਾਰੀ ਹਾਈ ਸਕੂਲ ਭਵਾਨੀਪੁਰ ਤੋਂ ਸਰਕਾਰੀ ਮਿਡਲ ਸਕੂਲ ਖੋਜੇਵਾਲ 'ਚ ਤਬਦਾਲਾ ਕੀਤਾ ਗਿਆ ਹੈ।

ਪੀ.ਟੀ.ਆਈ.-ਮਲਕੀਤ ਸਿੰਘ ਸਰਕਾਰੀ ਮਿਡਲ ਸਕੂਲ ਮੁਰਾਰ ਤੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੱਖਣ ਕੇ ਪੱਡਾ, ਬਲਵਿੰਦਰ ਕੌਰ ਸਰਕਾਰੀ ਮਿਡਲ ਸਕੂਲ ਬੇਗੋਵਾਲ ਤੋਂ ਸਰਕਾਰੀ ਮਿਡਲ ਸਕੂਲ ਮਿਆਣੀ ਭੱਗੂਪੁਰੀਆ, ਕੁਲਬੀਰ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰਾਮਪੁਰ ਜਗੀਰ ਤੋਂ ਸਰਕਾਰੀ ਮਿਡਲ ਸਕੂਲ ਜੈਨਪੁਰ, ਪਰਮਜੀਤ ਕੌਰ ਸਰਕਾਰੀ ਮਿਡਲ ਸਕੂਲ ਹਬੀਬਵਾਲ ਤੋਂ ਸਰਕਾਰੀ ਮਿਡਲ ਸਕੂਲ ਬੱਲੋਚੱਕ, ਚਰਨਜੀਤ ਸਿੰਘ ਸਰਕਾਰੀ ਹਾਈ ਸਕੂਲ ਭਾਣੋਲੰਗਾ ਤੋਂ ਸਰਕਾਰੀ ਹਾਈ ਸਕੂਲ ਧੰਮ ਬਾਦਸ਼ਾਹਪੁਰ 'ਚ ਲਾਇਆ ਗਿਆ ਹੈ।

ਪੰਜਾਬੀ ਮਾਸਟਰ/ਮਿਸਟਰੈਸ-ਗੁਰਵਿੰਦਰ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦਿਆਲਪੁਰ ਤੋਂ ਸਰਕਾਰੀ ਹਾਈ ਸਕੂਲ ਸ਼ੇਖੂਪੁਰ, ਭੁਪਿੰਦਰ ਸਿੰਘ ਸਰਕਾਰੀ ਹਾਈ ਸਕੂਲ ਭਵਾਨੀਪੁਰ ਤੋਂ ਸਰਕਾਰੀ ਮਿਡਲ ਸਕੂਲ ਤਲਵੰਡੀ ਮਹਿਮਾ, ਜਸਵਿੰਦਰ ਕੌਰ ਸਰਕਾਰੀ ਹਾਈ ਸਕੂਲ ਰਾਮਪੁਰ ਸੁੰਨੜਾ ਤੋਂ ਸਰਕਾਰੀ ਹਾਈ ਸਕੂਲ ਮੇਹਟਾ, ਮਨਦੀਪ ਕੁਮਾਰ ਸਰਕਾਰੀ ਮਿਡਲ ਸਕੂਲ ਸ਼ਬਦੁੱਲਾਪੁਰ ਤੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੋਠਾਂਵਾਲਾ ਵਿਖੇ ਨਿਯੁਕਤ ਕੀਤਾ ਗਿਆ ਹੈ।

ਆਰਟ ਐਂਡ ਕਰਾਫਟ ਟੀਚਰ-ਜਸਵਿੰਦਰ ਕੌਰ ਸਰਕਾਰੀ ਮਿਡਲ ਸਕੂਲ ਸ਼ਤਾਬਗੜ੍ਹ ਤੋਂ ਸਰਕਾਰੀ ਮਿਡਲ ਸਕੂਲ ਸੁਲਤਾਨਪੁਰ ਲੋਧੀ, ਆਸ਼ਾ ਰਾਣੀ ਸਰਕਾਰੀ ਮਿਡਲ ਸਕੂਲ ਫਰੀਦ ਸਰਾਏ ਤੋਂ ਸਰਕਾਰੀ ਮਿਡਲ ਸਕੂਲ ਸ਼ਤਾਬਗੜ੍ਹ, ਮਨੋਜ ਕੁਮਾਰ ਸਰਕਾਰੀ ਮਿਡਲ ਸਕੂਲ ਸੰਗਤਪੁਰ ਤੋਂ ਸਰਕਾਰੀ ਮਿਡਲ ਸਕੂਲ ਨਰੰਗ ਸ਼ਾਹਪੁਰ, ਕਮਲੇਸ਼ ਕੌਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੂਸੋਵਾਲ ਤੋਂ ਸਰਕਾਰੀ ਮਿਡਲ ਸਕੂਲ ਕਬੀਰਪੁਰ, ਜਸਵਿੰਦਰ ਸਿੰਘ ਸਰਕਾਰੀ ਮਿਡਲ ਸਕੂਲ ਨਸੀਰਪੁਰ ਤੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਟਿੱਬਾ, ਕੁਲਦੀਪ ਕੌਰ ਸਰਕਾਰੀ ਮਿਡਲ ਸਕੂਲ ਦਰਵੇਸ਼ ਪਿੰਡ ਤੋਂ ਸਰਕਾਰੀ ਮਿਡਲ ਸਕੂਲ ਪੰਡਵਾਂ, ਮਨਜੀਤ ਕੌਰ ਸਰਕਾਰੀ ਹਾਈ ਸਕੂਲ ਚੱਕੋਕੀ ਤੋਂ ਸਰਕਾਰੀ ਮਿਡਲ ਸਕੂਲ ਰਾਏਪੁਰ ਰਾਜਪੁਤਾਂ, ਬਿੰਦਰਪਾਲ ਸਰਕਾਰੀ ਮਿਡਲ ਸਕੂਲ ਦੰਦੂਪੁਰ ਤੋਂ ਸਰਕਾਰੀ ਮਿਡਲ ਸਕੂਲ ਉੱਚਾ ਬੇਟ, ਨਿਰਮਲ ਸਿੰਘ ਗਿੱਲ ਸਰਕਾਰੀ ਮਿਡਲ ਸਕੂਲ ਕਿਸ਼ਨ ਸਿੰਘ ਵਾਲਾ ਤੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਢੱਪਈ ਲਗਾਏ ਗਏ ਹਨ।


 ਡੀ.ਪੀ.ਈ.-ਡੀ.ਪੀ.ਈ. ਰਮਨਦੀਪ ਕੌਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਰਮਜੀਤਪੁਰ ਤੋਂ ਸਰਕਾਰੀ ਹਾਈ ਸਕੂਲ ਭਾਣੋਲੰਗਾ ਨਿਯੁਕਤ ਕੀਤਾ ਗਿਆ ਹੈ। ਮੈਥ ਮਾਸਟਰ/ਮਿਸਟਰੈਸ-ਸਰੋਜ ਸ਼ਰਮਾ ਸਰਕਾਰੀ ਹਾਈ ਸਕੂਲ ਹਮੀਰਾ ਤੋਂ ਸਰਕਾਰੀ ਹਾਈ ਸਕੂਲ ਸ਼ੇਖੂਪੁਰ, ਅਨੂਕੰਪਾ ਸਰਕਾਰੀ ਹਾਈ ਸਕੂਲ ਉੱਚਾ ਪਿੰਡ ਤੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਫਗਵਾੜਾ, ਵੀਨਾ ਪੱਬੀ ਸਰਕਾਰੀ ਹਾਈ ਸਕੂਲ ਪੰਡੋਰੀ ਤੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਫਗਵਾੜਾ ਲੜਕੇ, ਸੁਖਵਿੰਦਰ ਕੌਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੁਰਖਪੁਰ ਤੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਕਪੂਰਥਲਾ, ਸੋਹਣ ਸਿੰਘ ਸਰਕਾਰੀ ਹਾਈ ਸਕੂਲ ਰਾਏਪੁਰ ਪੀਰਬਖ਼ਸ਼ਾਵਾਲਾ ਤੋਂ ਸਰਕਾਰੀ ਹਾਈ ਸਕੂਲ ਇਬਰਾਹਿਮਵਾਲ, ਜਗਤਾਰ ਸਿੰਘ ਸਰਕਾਰੀ ਹਾਈ ਸਕੂਲ ਭਾਣੋਲੰਗਾ ਤੋਂ ਸਰਕਾਰੀ ਹਾਈ ਸਕੂਲ ਟਿੱਬਾ, ਹਰੀਪਾਲ ਸਿੰਘ ਸਰਕਾਰੀ ਹਾਈ ਸਕੂਲ ਭਦਾਸ ਤੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੁਲੱਥ, ਨਿਸ਼ਾਨ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੁਲੱਥ ਤੋਂ ਸਰਕਾਰੀ ਹਾਈ ਸਕੂਲ ਭਦਾਸ, ਸੁਰਜਿੰਦਰ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੱਖਪੁਰ ਤੋਂ ਸਰਕਾਰੀ ਹਾਈ ਸਕੂਲ ਪਾਂਸ਼ਟਾ, ਸੁਰਿੰਦਰ ਕੌਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਫੱਤੂਢੀਂਗਾ ਤੋਂ ਸਰਕਾਰੀ ਹਾਈ ਸਕੂਲ ਰਜਾਪੁਰ, ਬਲਵਿੰਦਰ ਮਸੀਹ ਸਰਕਾਰੀ ਹਾਈ ਸਕੂਲ ਮਾਨਾ ਤਲਵੰਡੀ ਤੋਂ ਸਰਕਾਰੀ ਹਾਈ ਸਕੂਲ ਰਾਏਪੁਰ ਪੀਰਬਖ਼ਸ, ਮਸਤਾਨ ਸਿੰਘ ਸਰਕਾਰੀ ਹਾਈ ਸਕੂਲ ਗਾਜੀ ਗੁਡਾਣਾ ਤੋਂ ਸਰਕਾਰੀ ਹਾਈ ਸਕੂਲ ਰਾਏਪੁਰ ਅਰਾਈਆਂ, ਸੰਦੀਪ ਸਿੰਘ ਸਰਕਾਰੀ ਹਾਈ ਸਕੂਲ ਠੱਟਾ ਨਵਾਂ ਤੋਂ ਸਰਕਾਰੀ ਹਾਈ ਸਕੂਲ ਰਾਮਪੁਰ ਸੁੰਨੜਾ, ਆਰਤੀ ਖੇੜਾ ਸਰਕਾਰੀ ਹਾਈ ਸਕੂਲ ਬਘਾਣਾ ਤੋਂ ਸਰਕਾਰੀ ਹਾਈ ਸਕੂਲ ਚਾਚੋਕੀ ਕੁੜੀਆਂ, ਮਹਿੰਦਰਜੀਤ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਫਗਵਾੜਾ ਤੋ ਸਰਕਾਰੀ ਹਾਈ ਸਕੂਲ ਮਾਨਾਤਲਵੰਡੀ, ਸੁਨੀਲ ਕੁਮਾਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖਾਲੂ ਤੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖੈੜਾ ਦੋਨਾ, ਪ੍ਰਵੀਨ ਲਤਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਡਡਵਿੰਡੀ ਤੋਂ ਸਰਕਾਰੀ ਹਾਈ ਸਕੂਲ ਢੁੱਡੀਆਂਵਾਲ ਵਿਖੇ ਨਿਯੁਕਤ ਕੀਤਾ ਗਿਆ ਹੈ।

No comments:

Post a Comment

To get daily updates
To get daily updates Just write
follow b_edfrontjal
and send to
9248948837
from your Mobile .